ਪੰਜਾਬ

punjab

"ਮਜੀਠੀਆ 'ਤੇ ਸਿਆਸੀ ਬਦਲੇ ਦੀ ਭਾਵਨਾ ਨਾਲ ਝੂਠਾ ਮਾਮਲਾ ਦਰਜ ਕਰਵਾਇਆ"

By

Published : Feb 24, 2022, 9:47 PM IST

Updated : Feb 3, 2023, 8:17 PM IST

ਪਟਿਆਲਾ: ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਚੱਲਦਿਆ ਪਟਿਆਲਾ ਜੇਲ੍ਹ ਦੇ ਬਾਹਰ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਸਿਆਸੀ ਬਦਲੇ ਦੀ ਭਾਵਨਾ ਨਾਲ ਉਨ੍ਹਾਂ 'ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸ ਨੂੰ 10 ਤਰੀਕ ਨੂੰ ਇਨ੍ਹਾਂ ਦਾ ਜਵਾਬ ਦੇਵੇਗੀ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸੀ ਲੋਕਾਂ 'ਤੇ ਝੂਠੇ ਕੇਸ ਦਰਜ ਕਰ ਰਹੇ ਹਨ।
Last Updated : Feb 3, 2023, 8:17 PM IST

ABOUT THE AUTHOR

...view details