ਪੰਜਾਬ

punjab

BSF ਜਵਾਨ ਨੇ ਸਾਥੀਆਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਦੇਖੋ ਵੀਡੀਓ

By

Published : Mar 6, 2022, 2:19 PM IST

Updated : Feb 3, 2023, 8:18 PM IST

ਅੰਮ੍ਰਿਤਸਰ: ਸੈਕਟਰ ਖਾਸਾ ਅਟਾਰੀ ਰੋਡ ਵਿਖੇ ਡਿਊਟੀ 'ਤੇ ਤਾਇਨਾਤ ਇੱਕ ਜਵਾਨ ਨੇ ਡਿਊਟੀ ਵੱਧ ਲਏ ਜਾਣ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਡਿਊਟੀ 'ਤੇ ਤਾਇਨਾਤ 2 ਜਵਾਨਾਂ ਨੂੰ ਮੌਕੇ 'ਤੇ ਮਾਰ ਦਿੱਤਾ, ਜਿੰਨ੍ਹਾਂ ਵਿੱਚੋਂ 3 ਦੀ ਬਾਅਦ ਵਿੱਚ ਮੌਤ ਹੋ ਗਈ ਅਤੇ ਹੁਣ ਤੱਕ 5 ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੰਨ੍ਹਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਸੀ, ਅਤੇ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Last Updated : Feb 3, 2023, 8:18 PM IST

ABOUT THE AUTHOR

...view details