ਪੰਜਾਬ

punjab

ਮੁਲਾਜ਼ਮਾਂ ਨੇ ਵਿਧਾਇਕ ਜੋਗਿੰਦਰ ਪਾਲ ਦੀ ਕੋਠੀ ਦਾ ਘਿਰਾਓ ਕਰਕੇ ਦਿੱਤਾ ਮੰਗ ਪੱਤਰ

By

Published : Aug 14, 2020, 4:51 AM IST

ਪਠਾਨਕੋਟ: ਪੰਜਾਬ ਅਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਵਿੱਚ ਮੁਲਾਜ਼ਮਾਂ ਨੇ ਆਪਣੀਆ ਮੰਗਾਂ ਨੂੰ ਲੈ ਕੇ ਹਲਕਾ ਭੋਆ ਤੋਂ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੀ ਕੋਠੀ ਦਾ ਘਿਰਾਓ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੇ 133 ਮਹੀਨੇ ਦੇ ਡੀਏ ਦੀ ਕਿਸ਼ਤ ਜਲਦ ਜਾਰੀ ਕਰੇ ਅਤੇ 1248 ਮੁਲਾਜ਼ਮਾਂ ਦੀ ਛਾਟੀ ਨੂੰ ਤੁਰੰਤ ਰੋਕਿਆ ਜਾਵੇ। ਇਸ ਮੌਕੇ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਉਹ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨਗੇ।

ABOUT THE AUTHOR

...view details