ਪੰਜਾਬ

punjab

ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਮਿਲੀ ਅਣਪਛਾਤੀ ਔਰਤ ਦੀ ਲਾਸ਼

By

Published : Nov 1, 2019, 3:10 PM IST

ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਫੋਕਲ ਪੁਆਇੰਟ ਮੋੜ' ਤੇ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ। ਸਥਾਨਕ ਲੋਕਾਂ ਵੱਲੋਂ ਪੁਲਿਸ ਤਰੁੰਤ ਸੂਚਿਤ ਕਰ ਦਿੱਤਾ ਗਿਆ ਸੀ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details