ਪੰਜਾਬ

punjab

ਜਲੰਧਰ ਦੇ ਐੱਸਐੱਸਪੀ ਨਵਜੋਤ ਮਾਹਲ ਕਰਨਗੇ ਆਪਣਾ ਪਲਾਜ਼ਮਾ ਦਾਨ

By

Published : Aug 1, 2020, 4:07 AM IST

ਜਲੰਧਰ: ਜਲੰਧਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦਾ ਤਬਾਦਲਾ ਹੁਸ਼ਿਆਰਪੁਰ ਬਤੌਰ ਸੀਨੀਅਰ ਪੁਲਿਸ ਕਪਤਾਨ ਹੋਇਆ ਹੈ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਮਾਤ ਦੇਣ ਤੋਂ ਬਾਅਦ ਉਹ ਆਪਣਾ ਪਲਾਜ਼ਮਾ ਦਾਨ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਧੰਰ ਵਾਸੀਆਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ ਅਤੇ ਜਿਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ।

ABOUT THE AUTHOR

...view details