ਪੰਜਾਬ

punjab

ਲਕਸ਼ਮੀ ਕਾਂਤ ਚਾਵਲਾ ਨੇ ਕੇਜਰੀਵਾਲ ਦਾ ਸਿਰੋਪਾਓ ਪਾ ਕੀਤਾ ਸਵਾਗਤ

By

Published : Jun 21, 2021, 9:27 PM IST

ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ’ਚ 2022 ਦੀਆਂ ਚੋਣਾਂ ਦਾ ਬਿਗਲ ਵਜਾਉਣ ਪਹੁੰਚੇ ਹੋਏ ਸਨ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਮੰਦਰ ’ਚ ਕੇਜਰੀਵਾਲ ਦੀ ਮੁਲਾਕਾਤ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤ ਚਾਵਲਾ ਨਾਲ ਹੋਈ ਜਿਹਨਾਂ ਨੇ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।

ABOUT THE AUTHOR

...view details