ਪੰਜਾਬ

punjab

ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ

By

Published : Feb 20, 2022, 9:32 AM IST

Updated : Feb 3, 2023, 8:17 PM IST

ਜਲੰਧਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਅੱਜ ਵੋਟਿੰਗ ਹੋਣ ਜਾ ਰਹੀ ਹੈ ਜੋ ਸਵੇਰ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗੀ। ਇਸੇ ਤਰ੍ਹਾਂ ਹੀ ਸਿੱਖਿਆ ਮੰਤਰੀ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪਣੀ ਵੋਟ ਪਾਉਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਇਸ ਸਰਕਾਰੀ ਸਕੂਲ ਵਿੱਚ ਵੋਟ ਪਾਉਣ ਲਈ ਆਉਂਦਾ ਹਾਂ। ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਵਿੱਚ ਪੂਰਾ ਉਤਸ਼ਾਹ ਹੈ।
Last Updated : Feb 3, 2023, 8:17 PM IST

ABOUT THE AUTHOR

...view details