ਪੰਜਾਬ

punjab

SGPC ਦੇ ਅਧੀਨ ਆਉਦੇ ਸਕੂਲਾਂ ਕਾਲਜਾਂ ਦੇ ਅਧਿਆਪਕ ਸੜਕਾਂ 'ਤੇ ਰੁਲਣ ਲਈ ਮਜਬੂਰ

By

Published : Aug 5, 2022, 10:49 PM IST

Updated : Feb 3, 2023, 8:25 PM IST

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਅਧੀਨ ਜਿੰਨੇ ਵੀ ਸਕੂਲ ਤੇ ਕਾਲਜ ਚੱਲ ਰਹੇ ਹਨ ਉਹਨਾਂ ਦੇ ਅਧਿਆਪਕਾਂ ਅਤੇ ਲੈਕਚਰਾਰਾਂ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਬਾਹਰ ਵਰਦੇ ਮੀਂਹ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ ਕਿਉਂਕਿ ਸਾਡੀਆਂ ਜਾਇਜ਼ ਮੰਗਾਂ ਸ਼੍ਰੋਮਣੀ ਕਮੇਟੀ ਵੱਲੋਂ ਮੰਨੀਆਂ ਨਹੀਂ ਜਾ ਰਹੀਆਂ ਜੋ ਸਾਡੇ ਹੱਕ ਹਨ। ਜਦੋਂ ਤੱਕ ਸਾਡੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਸਾਡੇ ਵੱਲੋਂ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
Last Updated :Feb 3, 2023, 8:25 PM IST

ABOUT THE AUTHOR

...view details