ਪੰਜਾਬ

punjab

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਕੀਤੀ ਰੈਲੀ

By

Published : Mar 27, 2022, 7:05 PM IST

Updated : Feb 3, 2023, 8:21 PM IST

ਜਲੰਧਰ: ਲੋਹੀਆਂ ਇਲਾਕੇ ਵਿੱਚ ਅੱਜ ਵੱਖ ਵੱਖ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਉਨ੍ਹਾਂ ਕਿਸਾਨ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ ਜਿਨ੍ਹਾਂ ਨੇ ਕਿਸਾਨ ਅੰਦੋਲਨ ਵੇਲੇ ਆਪਣੀਆਂ ਸ਼ਹੀਦੀਆਂ ਦਿੱਤੀਆਂ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਹਾਲੇ ਖ਼ਤਮ ਨਹੀਂ ਹੋਇਆ ਹੈ। ਬਲਕਿ ਐੱਮਐੱਸਪੀ,ਕਿਸਾਨਾਂ ਤੇ ਹੋਏ ਮਾਮਲੇ ਦਰਜ ਸ਼ਹੀਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਅਜਿਹੇ ਹੋਰ ਕਈ ਮੁੱਦੇ ਹਨ। ਜਿਨ੍ਹਾਂ ਨੂੰ ਲੈ ਕੇ ਹੁਣ ਤੱਕ ਵੀ ਕੇਂਦਰ ਸਰਕਾਰ ਕੋਈ ਹੱਲ ਨਹੀਂ ਕੱਢ ਰਹੀ।
Last Updated :Feb 3, 2023, 8:21 PM IST

ABOUT THE AUTHOR

...view details