ਪੰਜਾਬ

punjab

ਭਾਰਤੀ ਵਿਦਿਆਰਥੀ ਦੀ ਕਿਵੇ ਹੋਈ ਮੌਤ, ਦੇਖੋ LIVE VIDEO !

By

Published : Mar 1, 2022, 3:36 PM IST

Updated : Feb 3, 2023, 8:18 PM IST

ਨਵੀਂ ਦਿੱਲੀ: ਰੂਸ ਦੀ ਬੰਬਾਰੀ ਦੇ ਵਿਚਕਾਰ ਯੂਕਰੇਨ ਤੋਂ ਭਾਰਤ ਲਈ ਬੁਰੀ ਖਬਰ ਆ ਰਹੀ ਹੈ। ਬੰਬ ਧਮਾਕੇ ਕਾਰਨ ਇੱਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਦੁਖਦ ਖ਼ਬਰ ਸਾਂਝੀ ਕੀਤੀ। ਬਾਗਚੀ ਨੇ ਟਵੀਟ ਕੀਤਾ, 'ਅਸੀਂ ਡੂੰਘੇ ਦੁੱਖ ਨਾਲ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਵਿਦੇਸ਼ ਮੰਤਰਾਲਾ ਪੀੜਤ ਪਰਿਵਾਰ ਦੇ ਸੰਪਰਕ 'ਚ ਹੈ। ਅਸੀਂ ਪਰਿਵਾਰ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਦੇ ਹਾਂ।
Last Updated : Feb 3, 2023, 8:18 PM IST

ABOUT THE AUTHOR

...view details