ਪੰਜਾਬ

punjab

ਡੀਸੀ ਨੇ ਖ਼ੁਦ ਟਰੈਕਟਰ ਚਲਾ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ

By

Published : May 24, 2022, 8:34 AM IST

Updated : Feb 3, 2023, 8:23 PM IST

ਬਠਿੰਡਾ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਵਿੱਚ ਹਰ ਜ਼ਿਲ੍ਹੇ ਦੇ ਆਫ਼ੀਸਰ ਅਤੇ ਐਮਐਲਏ ਖ਼ੁਦ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਅਪੀਲ ਵੀ ਕਰ ਰਹੇ ਹਨ। ਜੇ ਗੱਲ ਕਰੀਏ ਬਠਿੰਡਾ ਦੀ ਤਾਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਬਠਿੰਡਾ ਦੇ ਪਿੰਡ ਬਹਿਮਣ ਦੀਵਾਨਾ ਦੇ ਕਿਸਾਨਾਂ ਨਾਲ ਸਿੱਧੀ ਬਿਜਾਈ ਲਈ ਸੰਪਰਕ ਕੀਤਾ ਅਤੇ ਖੇਤਾਂ ਵਿੱਚ ਜਾ ਕੇ ਉਨ੍ਹਾਂ ਨੂੰ ਸਿੱਧੀ ਬਿਜਾਈ ਦੀ ਅਪੀਲ ਕੀਤੀ ਹੈ।
Last Updated : Feb 3, 2023, 8:23 PM IST

ABOUT THE AUTHOR

...view details