ਪੰਜਾਬ

punjab

Bharatiya Kisan Union Sidhupur : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਕਰੇਗਾ 24 ਨਵੰਬਰ ਨੂੰ ਰੇਲਾਂ ਦੇ ਚੱਕੇ ਜਾਮ

By ETV Bharat Punjabi Team

Published : Oct 25, 2023, 8:50 PM IST

Bharatiya Kisan Union Sidhupur : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਕਰੇਗਾ 24 ਨਵੰਬਰ ਨੂੰ ਰੇਲਾਂ ਦੇ ਚੱਕੇ ਜਾਮ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਭਾਰੀ ਇਕੱਠ ਕੀਤਾ ਅਤੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਖਿਲਾਫ ਮੋਰਚਾ ਖੋਲਦਿਆ ਕਿਹਾ ਕਿ ਕਿਸਾਨਾ ਦੀਆ ਮੰਗਾਂ ਹਮੇਸ਼ਾ ਤੋਂ ਲਟਕ ਰਹੀਆਂ ਹਨ। ਅਸੀਂ ਸੰਘਰਸ਼ਸ਼ੀਲ ਰਹਿਣ ਲਈ ਮਜਬੂਰ ਹਾਂ ਅਤੇ ਜਿਸਦੀ ਸਿੱਧੇ ਤੌਰ ਉੱਤੇ ਸਰਕਾਰ ਜਿੰਮੇਵਾਰ ਹੈ। ਕਿਉਂਕਿ ਕਿਸਾਨਾ ਵੱਲੋਂ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਪਰ ਡੀਏਪੀ ਖਾਦ ਸਰਕਾਰ ਮੁਹੱਈਆ ਨਹੀਂ ਕਰਵਾ ਰਹੀ ਹੈ। ਜਿਸ ਨਾਲ ਆਮ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ 24 ਨਵੰਬਰ ਨੂੰ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਵੱਲੋਂ ਸੰਘਰਸ਼ ਵੀ ਜਾਰੀ ਰੱਖਿਆ ਜਾਵੇਗਾ। 

ABOUT THE AUTHOR

...view details