ਪੰਜਾਬ

punjab

ਮੰਗਾਂ ਮਨਵਾਉਣ ਲਈ ਪਾਣੀ ਦੀ ਟੈਂਕੀ ਉੱਤੇ ਪੱਕੇ ਤੌਰ ਉੱਤੇ ਡਟੇ ਮੁਲਾਜ਼ਮ

By

Published : Nov 10, 2022, 7:03 PM IST

Updated : Feb 3, 2023, 8:31 PM IST

ਰੂਪਨਗਰ ਦੇ ਜਲ ਸਪਲਾਈ ਦਫ਼ਤਰ ਵਿੱਚ ਮੌਜੂਦ ਪਾਣੀ ਦੀ ਟੈਂਕੀ ਉਪਰ ਚੜ੍ਹ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਸਮੇਂ ਸਿਰ ਤਨਖਾਹ ਨਾ ਮਿਲਣਾ ਦੇ ਵਿਰੋਧ (Demonstration against non payment of wages) ਵਿੱਚ ਪ੍ਰਦਰਸ਼ਨ ਕੀਤਾ ਗਿਆ । ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਉਨ੍ਹਾਂ ਵੱਲੋਂ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਉਲੀਕਣਗੇ।
Last Updated : Feb 3, 2023, 8:31 PM IST

TAGGED:

ABOUT THE AUTHOR

...view details