ਪੰਜਾਬ

punjab

ਇਨਕਮ ਟੈਕਸ ਦੇ ਛਾਪੇ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਚਾਨਕ ਵਿਗੜ ਸਿਹਤ

By

Published : Oct 29, 2022, 7:12 AM IST

Updated : Feb 3, 2023, 8:30 PM IST

ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਇਨਕਮ ਟੈਕਸ ਦੇ ਛਾਪੇ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਕੋਟਲੀ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਕੁਝ ਦਿਨ ਪਹਿਲਾਂ ਚੰਡੀਗੜ੍ਹ ਤੋਂ ਆਪਣਾ ਇਲਾਜ ਕਰਵਾ ਕੇ ਆਪਣੇ ਘਰ ਸੁਜਾਨਪੁਰ ਪਰਤੇ ਸਨ ਅਤੇ ਫਿਰ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Last Updated : Feb 3, 2023, 8:30 PM IST

ABOUT THE AUTHOR

...view details