ਪੰਜਾਬ

punjab

ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

By

Published : Nov 27, 2022, 9:11 PM IST

Updated : Feb 3, 2023, 8:33 PM IST

ਭਾਰਤ ਪਾਕਿਸਤਾਨ ਸਰਹੱਦ ਨੇੜੇ ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਤਾਰੋ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸਰਹੱਦ ਨੇੜੇ ਮੁਲਾਕਾਤ ਕਰਕੇ ਆਪਣੀਆਂ ਮੁਸ਼ਕਿਲਾਂ ਦੱਸੀਆਂ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਲੈ ਕੇ ਇਸ ਦੇ ਹੱਲ ਲਈ ਸਰਕਾਰ ਨਾਲ ਗੱਲਬਾਤ ਕਰਨਗੇ ਇਸ ਮਾਮਲੇ ਸਬੰਧੀ ਹੋਮ ਮਨਿਸਟਰ ਨਾਲ ਵੀ ਗੱਲ ਕਰਨਗੇ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। Amritsar latest news in Punjabi
Last Updated :Feb 3, 2023, 8:33 PM IST

ABOUT THE AUTHOR

...view details