ਪੰਜਾਬ

punjab

Gangsters arrested: ਮੋਗਾ 'ਚ ਪੁਲਿਸ ਨੇ 2 ਗੈਂਗਸਟਰ ਕੀਤੇ ਗ੍ਰਿਫ਼ਤਰ, ਗੈਂਗਸਟਰਾਂ ਤੋਂ ਨਜਾਇਜ਼ ਅਸਲਾ ਅਤੇ ਕਾਰਤੂਸ ਬਰਾਮਦ

By ETV Bharat Punjabi Team

Published : Nov 20, 2023, 8:30 PM IST

Gangsters arrested: ਮੋਗਾ 'ਚ ਪੁਲਿਸ ਨੇ 2 ਗੈਂਗਸਟਰ ਕੀਤੇ ਗ੍ਰਿਫ਼ਤਰ,ਗੈਂਗਸਟਰਾਂ ਤੋਂ ਨਜਾਇਜ਼ ਅਸਲਾ ਅਤੇ ਕਾਰਤੂਸ ਬਰਾਮਦ

ਮੋਗਾ ਪੁਲਿਸ ਨੇ 4 ਗੈਰ ਕਾਨੂੰਨੀ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ 2 ਗੈਂਗਸਟਰਾਂ ਨੂੰ (Moga police arrested 2 gangsters ) ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਦਨਾਮ ਗੈਂਗਸਟਰ ਮਨੀ ਭਿੰਡਰ (Gangster Money Bhinder) ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਦੋ ਬਗੈਰ ਨੰਬਰ ਪਲੇਟ ਵਾਲੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੁਲਜ਼ਮਾਂ ਨੇ ਫਿਰੋਜ਼ਪੁਰ ਪਹੁੰਚਾਉਣੇ ਸਨ। ਪੁਲਿਸ ਮੁਤਾਬਿਕ ਫਿਲਹਾਲ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਗੈਂਗਸਟਰਾਂ ਨੇ ਹਥਿਆਰਾਂ ਨਾਲ ਕਿਸ ਨੂੰ ਟਾਰਗੇਟ ਕਰਨਾ ਸੀ ਜਾਂ ਕਿਸ ਨੂੰ ਵਾਰਦਾਤ ਨੂੰ ਅੰਜਾਮ ਦੇਣਾ ਸੀ। (Moga police)

ABOUT THE AUTHOR

...view details