ਪੰਜਾਬ

punjab

ਪਿੰਡ ਵਾਸੀਆਂ ਦੇ ਧੱਕੇ ਚੜ੍ਹੇ ਚੋਰ, ਲੋਕਾਂ ਤੋਂ ਸੁਣੋ ਕਿਵੇਂ ਆਏ ਅੜਿੱਕੇ ?

By

Published : Feb 19, 2022, 12:54 PM IST

Updated : Feb 3, 2023, 8:17 PM IST

ਅੰਮ੍ਰਿਤਸਰ: ਸੂਬੇ ਵਿੱਚ ਚੋਣਾਂ ਦਾ ਮਾਹੌਲ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੰਮ੍ਰਿਤਸਰ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿੱਚ ਇੱਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਪਰਿਵਾਰਿਕ ਮੈਂਬਰਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ। ਪਰਿਵਾਰਿਕ ਮੈਂਬਰਾਂ ਨੇ ਮੁਲਜ਼ਮਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਕਾਬੂ ਕੀਤੇ ਗਏ ਚੋਰਾਂ ਖਿਲਾਫ਼ ਪੁਲਿਸ ਵੱਲੋਂ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਕੀਤੇ ਗਏ ਚੋਰਾਂ ਤੇ ਪਿੰਡ ਵਿੱਚ ਹੋਰ ਵੀ ਚੋਰੀਆਂ ਕਰਨ ਦੇ ਇਲਜ਼ਾਮ ਲੱਗੇ ਹਨ। ਪੀੜਤਾਂ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Last Updated :Feb 3, 2023, 8:17 PM IST

ABOUT THE AUTHOR

...view details