ਪੰਜਾਬ

punjab

ਪੰਜਾਬੀ ਕਲਾਕਾਰਾਂ ਦੀ ਸੰਸਥਾ ਨੌਰਥ ਜੌਨ ਫਿਲਮ ਅਤੇ ਟੀ. ਵੀ. ਆਰਟਿਸਟ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਸਮਾਗ਼ਮ

By

Published : Dec 2, 2019, 1:51 PM IST

ਪੰਜਾਬੀ ਕਲਾਕਾਰਾਂ ਦੀ ਸੰਸਥਾ ਨੌਰਥ ਜੌਨ ਫਿਲਮ ਅਤੇ ਟੀ. ਵੀ. ਆਰਟਿਸਟ ਐਸੋਸੀਏਸ਼ਨ ਦੇ ਚੇਅਰਮੈਂਨ ਗੁੱਗੂ ਗਿੱਲ, ਮੁੱਖ ਸਰਪ੍ਰਸਤ ਯੋਗਰਾਜ ਸਿੰਘ, ਸਰਪ੍ਰਸਤ ਨਿਰਮਲ ਰਿਸ਼ੀ ਅਤੇ ਪ੍ਰਧਾਨ ਗੁਰਪ੍ਰੀਤ ਘੁੱਗੀ ਦੀ ਅਗਵਾਈ ਵਿੱਚ ਸਮੂਹ ਕਲਾਕਾਰਾਂ ਵੱਲੋਂ ਪੰਜਾਬ ਫ਼ਿਲਮ ਸਿਟੀ ਜ਼ਿਲ੍ਹਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਨੇੜੇ ਪਿੰਡ ਮੁਕਾਰੋਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ।

ABOUT THE AUTHOR

...view details