ਪੰਜਾਬ

punjab

ਮਨਪ੍ਰੀਤ ਬਾਦਲ ਦੀ ਕੋਠੀ ਬਾਹਰ ਪ੍ਰਦਰਸ਼ਨ ਕਰ ਰਹੇ ਅਕਾਲੀ ਸਮਰਥਕ ਗ੍ਰਿਫ਼ਤਾਰ

By

Published : Feb 28, 2020, 12:54 PM IST

ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਵਲੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦੇ ਬਾਹਰ ਪ੍ਰਦਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਹਮਾਇਤ ਵਿੱਚ ਸਾਥ ਦੇ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਕਾਲੀ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ABOUT THE AUTHOR

...view details