ਪੰਜਾਬ

punjab

ਸ਼ਹੀਦ ਹੋਏ ਜਵਾਨਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਪਾਏ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ

By

Published : Jul 9, 2020, 10:30 PM IST

ਸ੍ਰੀ ਫਤਿਹਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਵੱਲੋਂ ਲੱਦਾਖ ਵਿੱਚ ਸ਼ਹੀਦ ਹੋਏ 4 ਜਵਾਨਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉੱਥੇ ਹੀ ਪਾਕਿਸਤਾਨ 'ਚ ਰੇਲਵੇ ਦੁਰਘਟਨਾ ਦੌਰਾਨ ਯਾਤਰਾ 'ਤੇ ਗਏ 19 ਸਿੱਖਾਂ ਦੀ ਮੌਤ ਅਤੇ ਕੋਰੋਨਾ ਬਿਮਾਰੀ ਨਾਲ ਦੁਨੀਆਂ ਭਰ ਵਿੱਚ ਹੋਈਆਂ ਮੌਤਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।

ABOUT THE AUTHOR

...view details