ਪੰਜਾਬ

punjab

ਸਰਕਾਰੀ ਹੁਕਮਾਂ ਦਾ ਨਾਭਾ 'ਚ ਅਸਰ, ਚਾਰੇ ਪਾਸੇ ਸੁੰਨਸਾਨ

By

Published : Apr 25, 2021, 3:49 PM IST

ਨਾਭਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਐਤਵਾਰ ਨੂੰ ਮੁਕੰਮਲ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ। ਇਸ ਬੰਦ ਦੌਰਾਨ ਸਰਕਾਰ ਵਲੋਂ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ। ਇਸ ਬੰਦ ਨੂੰ ਲੈਕੇ ਨਾਭਾ 'ਚ ਵੀ ਅਸਰ ਦੇਖਣ ਨੂੰ ਮਿਲਿਆ। ਇਸ ਸਬੰਧੀ ਨਾਭਾ ਵਾਸੀਆਂ ਦਾ ਕਹਿਣਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਦਾ ਇਹ ਫੈਸਲਾ ਸ਼ਲਾਘਾਯੋਗ ਹੈ।

ABOUT THE AUTHOR

...view details