ਪੰਜਾਬ

punjab

ਤਿਉਹਾਰਾਂ ਦੇ ਮੱਦੇਨਜ਼ਰ ਕਪੂਰਥਲਾ ਪੁਲਿਸ ਨੇ ਬਾਜ਼ਾਰਾਂ 'ਚ ਕੱਢਿਆ ਫਲੈਗ ਮਾਰਚ

By

Published : Nov 12, 2020, 10:51 PM IST

ਕਪੂਰਥਲਾ: ਐਸ.ਐਸ.ਪੀ. ਜਸਬੀਰ ਸਿੰਘ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਆਪਣੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੱਢਕੇ ਬਾਜ਼ਾਰਾਂ ਵਿੱਚ ਤਿਉਹਾਰਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬਾਜ਼ਾਰਾਂ ਵਿੱਚ ਕਾਫ਼ੀ ਰੌਣਕ ਹੁੰਦੀ ਹੈ ਅਤੇ ਤਿਉਹਾਰਾਂ ਦੇ ਚੱਲਦੇ ਉਨ੍ਹਾਂ ਦੀ ਪੁਲਿਸ ਫੋਰਸ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਬਾਜ਼ਾਰਾਂ ਵਿਚ ਚੈਕਿੰਗ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ।

ABOUT THE AUTHOR

...view details