ਪੰਜਾਬ

punjab

ਹੈਰੋਇਨ ਸਮੇਤ ਤਸਕਰ ਕਾਬੂ

By

Published : Nov 24, 2021, 10:19 PM IST

ਲੁਧਿਆਣਾ: ਜ਼ਿਲ੍ਹਾ ਪੁਲਿਸ ਨੂੰ ਨਸ਼ੇ (Drugs) ਖਿਲਾਫ਼ ਵੱਡੀ ਸਫਲਤਾ ਲੱਗੀ ਹੋਈ ਹੈ। ਪੁਲਿਸ ਨੇ ਨਸ਼ਾ ਤਸਕਰ ਖਿਲਾਫ਼ ਕਾਰਵਾਈ ਕਰਦੇ ਹੋਏ 930 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਦੇ ਕੋਲੋਂ ਨਸ਼ਾ ਵੇਚਣ ਨਾਲ ਸਬੰਧਿਤ ਹੋਰ ਸਮਾਨ ਵੀ ਬਰਾਮਦ ਕੀਤਾ ਹੈ। ਪੁਲਿਸ ਹੱਥ ਇਹ ਸਫਲਤਾ ਗੁਪਤ ਸੂਚਨਾ ਤੇ ਮਿਲੀ ਜਾਣਕਾਰੀ ਤੋਂ ਬਾਅਦ ਹੱਥ ਲੱਗੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਹ ਜਮਾਨਤ ਉੱਪਰ ਬਾਹਰ ਆਇਆ ਹੋਇਆ ਸੀ। ਫਿਲਹਾਲ ਪੁਲਿਸ (Police) ਵੱਲੋਂ ਮਾਮਲਾ ਦਰਜ (Case registered) ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details