ਪੰਜਾਬ

punjab

ਲੁਧਿਆਣਾ ਪੁਲੀਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਇੱਕ ਨਸ਼ਾ ਤਸਕਰ ਵੀ ਕਾਬੂ

By

Published : Mar 12, 2020, 3:02 AM IST

ਬੀਤੇ ਕਈ ਦਿਨਾਂ ਤੋਂ ਲਗਾਤਾਰ ਲੁਧਿਆਣਾ ਦੇ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਂਦਿਆਂ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਤੋਂ 15 ਦੋ ਪਹੀਆ ਵਾਹਨ ਬਰਾਮਦ ਹੋਏ ਹਨ। ਇਹ ਦੋਵੇਂ ਮੁਲਜ਼ਮ ਨਸ਼ਾ ਕਰਨ ਦੇ ਆਦੀ ਸਨ ਤੇ ਜੋ ਵਿਅਕਤੀ ਇਨ੍ਹਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ, ਪੁਲਿਸ ਨੇ ਉਸ ਨੂੰ ਵੀ 30 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।

ABOUT THE AUTHOR

...view details