ਪੰਜਾਬ

punjab

ਯੂਥ ਵਿੰਗ ਦੇ ਨਵੇਂ ਅਹੁਦੇਦਾਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ

By

Published : Aug 28, 2021, 5:46 PM IST

ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਦੌਰਾਨ ਜ਼ਿਲ੍ਹੇ ਦੀ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਬੰਟੀ ਰੋਮਾਣਾ ਵੱਲੋਂ 2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਨਵ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਅਰਦਾਸ ਕੀਤੀ ਗਈ ਹੈ ਕਿ ਉਨ੍ਹਾਂ ਨੂੰ 2022 ਦੀਆਂ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਹੋਵੇ।

ABOUT THE AUTHOR

...view details