ਪੰਜਾਬ

punjab

ਡਾ. ਰਾਜ ਕੁਮਾਰ ਦਾਖਿਲ ਕਰਵਾਏ ਨਾਮਜ਼ਦਗੀ ਪੱਤਰ

By

Published : Feb 1, 2022, 7:39 PM IST

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਡਾ. ਰਾਜ ਕੁਮਾਰ ਵੱਲੋਂ ਆਪਣੇ ਸਮਰਥਕਾਂ ਨਾਲ ਮਿੰਨੀ ਸਕੱਤਰੇਤ ਵਿਧਾਇਕ ਡਿਪਟੀ ਕਮਿਸ਼ਨਰ ਜਨਰਲ ਹੁਸਿ਼ਆਰਪੁਰ ਕੋਲ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ। ਇਸ ਮੌਕੇ ਡਾ. ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਭਰ 'ਚ ਵਿਕਾਸ ਦੇ ਬੇਹਿਤਾਸ਼ਾ ਕੰਮ ਕਰਵਾਏ ਗਏ ਹਨ ਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਹਲਕਾ ਵਾਸੀ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿੱਤ ਦਵਾਉਣਗੇ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਫਿਰ ਹਲਕੇ ਭਰ 'ਚ ਵਿਕਾਸ ਕੰਮਾਂ ਦੀ ਹਨੇਰੀ ਚਲਾਈ ਜਾਵੇਗੀ।

ABOUT THE AUTHOR

...view details