ਪੰਜਾਬ

punjab

ਮਾਨਸਾ ਵਿੱਚ ਲਗਾਤਾਰ ਵੱਧ ਰਹੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

By

Published : Oct 31, 2020, 1:14 PM IST

ਮਾਨਸਾ: ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਸਿਵਲ ਸਰਜਨ ਦਫ਼ਤਰ ਵਿੱਚ ਤੈਨਾਤ ਐਪੋਡੀਮੌਲਾਜਿਸਟ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ 380 ਸ਼ੱਕੀ ਮਰੀਜ਼ਾਂ ਦੀ ਜਾਂਚ ਕਰਕੇ 217 ਡੇਂਗੂ ਮਰੀਜ਼ਾਂ ਦੀ ਪਹਿਚਾਣ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਟੀਮ ਨੂੰ 116 ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ ਸੀ ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ।

ABOUT THE AUTHOR

...view details