ਪੰਜਾਬ

punjab

ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਮਤੇ ਕਾਫੀ ਨਹੀਂ ਹਨ, ਹੋਰ ਸੰਘਰਸ਼ ਦੀ ਲੋੜ: ਪੰਧੇਰ

By

Published : Aug 30, 2020, 5:14 AM IST

Updated : Aug 30, 2020, 7:35 AM IST

ਅੰਮ੍ਰਿਤਸਰ: ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਸਿੱਧ 2020 ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਹੈ। ਇਸੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਨੇ ਵੀ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਇੱਕ ਮਤਾ ਪਾਸ ਕਰ ਦਿੱਤਾ ਹੈ। ਇਸ ਬਾਰੇ ਗੱਲ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਨ੍ਹਾਂ ਮਤਿਆਂ ਦੇ ਪਾਸ ਹੋਣ ਨਾਲ ਗੱਲ ਨਹੀਂ ਮੁੱਕਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਹੋਰ ਤਿੱਖੇ ਸੰਘਰਸ਼ ਦੀ ਹਾਲੇ ਲੋੜ ਹੈ।
Last Updated : Aug 30, 2020, 7:35 AM IST

ABOUT THE AUTHOR

...view details