ਪੰਜਾਬ

punjab

ਮੁੱਖ ਮੰਤਰੀ ਚੰਨੀ ਨੇ ਚਲਾਇਆ Road Roller

By

Published : Dec 19, 2021, 4:52 PM IST

ਲੁਧਿਆਣਾ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵੱਜੋਂ ਮਨਾਉਣ ਦਾ ਐਲਾਨ ਕੀਤਾ। ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਦੁਰਗਾ ਮਾਤਾ ਮੰਦਰ ਨੇੜੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਵੱਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵੱਜੋਂ ਮਨਾਇਆ ਜਾਵੇਗਾ। ਇਸ ਤੋਂ ਬਾਅਦ ਚਰਨਜੀਤ ਚੰਨੀ ਨੇ ਰਸਤੇ ਵਿੱਚ ਸੜਕ 'ਤੇ ਰੋਡ ਰੋਲਰ ਚਲਾਇਆ।

ABOUT THE AUTHOR

...view details