ਪੰਜਾਬ

punjab

ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ

By

Published : Apr 21, 2021, 5:43 PM IST

ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਦੁਆਰਾ ਨਵੀਆ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਲੋਕ ਮਾਸਕ ਪਾਉਣ। ਰਾਤ 8 ਵਜੇ ਤੋਂ ਬਾਅਦ ਕੋਈ ਵੀ ਘਰੋਂ ਬਾਹਰ ਨਾ ਨਿਕਲੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਜੇਕਰ ਕੋਈ ਵੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਾ ਹੋਇਆ ਦਿਖਇਆ ਤਾਂ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details