ਪੰਜਾਬ

punjab

ਮਜੀਠੀਆ ਦੇ ਕੋਠੀ ’ਚ ਅਕਾਲੀ ਦਲ ਦੀ ਮੀਟਿੰਗ

By

Published : Mar 21, 2022, 1:25 PM IST

Updated : Feb 3, 2023, 8:20 PM IST

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਸੰਬਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਖੇ ਬਿਕਰਮ ਮਜੀਠੀਆ ਦੀ ਕੋਠੀ 43 ਗਰੀਨ ਐਵਨਿਉ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਮਾਝੇ ਦੇ ਸਾਰੇ ਹੀ ਰਹੇ ਉਮੀਦਵਾਰ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ।ਇਸ ਸੰਬਧੀ ਗਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਝੇ ਦੇ ਸਾਰੇ ਹੀ ਉਮੀਦਵਾਰਾਂ ਨਾਲ ਮਿਲ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿਚ ਪਾਰਟੀ ਸੰਬਧੀ ਅਹਿਮ ਫੈਸਲੇ ਲੈ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ।
Last Updated :Feb 3, 2023, 8:20 PM IST

ABOUT THE AUTHOR

...view details