ਪੰਜਾਬ

punjab

ਖੇਤੀਬਾੜੀ ਵਿਭਾਗ ਗੜਸ਼ੰਕਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਜਾਈ ਲਈ ਕੀਤਾ ਪ੍ਰੇਰਿਤ

By

Published : Jun 2, 2022, 9:32 PM IST

Updated : Jun 2, 2022, 10:19 PM IST

ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਪਾਣੀ ਬਚਾਓ ਮੁਹਿੰਮ ਦੇ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਗੜ੍ਹਸ਼ੰਕਰ ਦੇ ਪਿੰਡ ਪੈਂਸਰਾਂ ਵਿੱਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਖੇਤੀਬਾੜੀ ਮਾਹਿਰ ਹਾਜ਼ਰ ਸਨ। ਬਲਾਕ ਖੇਤੀਬਾੜੀ ਅਫਸਰ ਗੜ੍ਹਸ਼ੰਕਰ ਡਾਕਟਰ ਸੁਭਾਸ ਚੰਦਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦੇ ਨਾਲ ਪੰਜਾਬ ਦੇ ਪਾਣੀ ਨੂੰ ਬਚਾਇਆ ਜਾ ਸਕੇ, ਜਿਸਦੇ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।
Last Updated :Jun 2, 2022, 10:19 PM IST

ABOUT THE AUTHOR

...view details