ਪੰਜਾਬ

punjab

ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਸੁਰੱਖਿਆ ਦਾ ਦਿਵਾਇਆ ਭਰੋਸਾ

By

Published : Jun 16, 2019, 11:05 PM IST

ਸ਼ਿਲਾਂਗ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਡੀਐਸਜੀਐਮਸੀ ਦੇ ਵਫ਼ਦ ਨੇ ਨਵੀਂ ਦਿੱਲੀ 'ਚ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੇਘਾਲਿਆ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਵੀ ਉੱਥੇ ਰਹਿ ਰਹੇ ਸਿੱਖਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ABOUT THE AUTHOR

...view details