ਪੰਜਾਬ

punjab

ਕੋਰੋਨਾ ਦੇ ਚੱਲਦਿਆ ਅਮਲੋਹ ਤੇ ਮੰਡੀ ਗੋਬਿੰਦਗੜ ਵਿੱਚ ਲਗਾਇਆ ਗਿਆ ਲੌਕਡਾਊਨ

By

Published : Jun 29, 2020, 8:50 PM IST

ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮਾਮਲੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇਲਾਕੇ ਅਮਲੋਹ ਅਤੇ ਮੰਡੀ ਗੋਬਿੰਦਗੜ ਦੇ ਵਿੱਚ ਹਰ ਦਿਨ ਵੱਧਦੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਵੱਲੋਂ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੇ ਵਿੱਚ ਲੌਕਡਾਊਨ ਸੋਮਵਾਰ ਅਤੇ ਮੰਗਲਵਾਰ ਨੂੰ ਲਗਾਇਆ ਗਿਆ ਹੈ। ਜਿਸ ਤਹਿਤ ਇਲਾਕੇ ਦੇ ਵਿੱਚ ਬਾਜਾਰ ਤੇ ਉਦਯੋਗਿਕ ਇਕਾਈਆਂ ਨੂੰ ਵੀ ਪੂਰਨ ਤੌਰ ਤੇ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ABOUT THE AUTHOR

...view details