ਪੰਜਾਬ

punjab

ਆਂਗਨਵਾੜੀ ਸਥਾਪਨਾ ਦਿਵਸ ਮੌਕੇ ਵਰਕਰਾਂ ਨੇ ਕੱਢੀ ਜਾਗੋ

By

Published : Oct 2, 2022, 10:57 PM IST

()
ਫਿਰੋਜ਼ਪੁਰ ਆਂਗਣਵਾੜੀ ਵਰਕਰਜ਼ Anganwadi Workers ਏਟਕ ਯੂਨੀਅਨ ਵੱਲੋਂ ਇਕ ਮੰਗ ਪੱਤਰ ਵਿਧਾਇਕ ਨਰੇਸ਼ ਕਟਾਰੀਆ ਨੂੰ ਦੇਣ ਪਹੁੰਚੇ ਇਸ ਮੌਕੇ ਮੀਤ ਪ੍ਰਧਾਨ ਬਲਵਿੰਦਰ ਕੌਰ ਲੌਹੁਕੇ ਕਲਾਂ ਨੇ ਦੱਸਿਆ ਕਿ ਆਂਗਨਵਾੜੀ ਦੇ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ਅਸੀਂ ਆਪਣੀਆਂ ਮੰਗਾਂ ਦਾ ਮੰਗ ਪੱਤਰ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਨੂੰ ਦੇਣ ਪਹੁੰਚੇ ਹਾਂ ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਡਾ ਮਾਣ ਭੱਤਾ ਪਿਛਲੇ ਲੰਬੇ ਸਮੇਂ ਤੋਂ ਨਹੀਂ ਦਿੱਤਾ ਜਾ ਰਿਹਾ ਹੈ।

ABOUT THE AUTHOR

...view details