ਪੰਜਾਬ

punjab

ਸਪੈਸ਼ਲ ਸੈਸ਼ਨ ਦੇ 'ਚ ਨਹੀਂ ਹੋਵੇਗਾ ਸੀਐਮ ਦਾ ਭਾਸ਼ਣ: ਸਪੀਕਰ

By

Published : Nov 4, 2019, 6:30 PM IST

ਪੰਜਾਬ ਵਿਧਾਨ ਸਭਾ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਪੈਸ਼ਲ ਸੈਸ਼ਨ 6 ਨਵੰਬਰ ਨੂੰ ਕੀਤਾ ਜਾਣਾ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦੱਸਿਆ ਕਿ ਇਸ ਦਿਨ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਵਿਧਾਇਕਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਗਵਰਨਰ ਅਤੇ ਸਪੀਕਰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਦੇ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਇਸ ਸਪੈਸ਼ਲ ਸੈਸ਼ਨ ਦੇ ਵਿੱਚ ਸ਼ਾਮਲ ਹੋਣਗੇ।

ABOUT THE AUTHOR

...view details