ਪੰਜਾਬ

punjab

ਅੰਮ੍ਰਿਤਸਰ 'ਚ ਮੀਂਹ ਨੇ ਲੋਕਾਂ ਨੂੰ ਦਿੱਤੀ ਰਾਹਤ

By

Published : Jun 20, 2019, 3:37 PM IST

ਅੰਮ੍ਰਿਤਸਰ: ਜ਼ਿਲ੍ਹੇ 'ਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ। ਲੋਕਾਂ ਨੇ ਖੁੱਸ਼ੀ ਜਤਾਈ ਤੇ ਮੀਂਹ ਦੇ ਮੌਸਮ ਦਾ ਆਨੰਦ ਮਾਣ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਮਾਨਸੂਨ ਆਉਣ ਤੋਂ ਪਹਿਲਾ ਦਾ ਇਹ ਮੀਂਹ ਜ਼ਮੀਨ ਹੇਠਾਂ ਪਾਣੀ ਦੇ ਪੱਧਰ ਨੂੰ ਉੱਚਾ ਚੁੱਕੇਗਾ। ਮੌਸਮ ਵਿਭਾਗ ਮੁਤਾਬਕ, 30 ਜੂਨ ਤੋਂ ਬਾਅਦ ਮਾਨਸੂਨ ਪੰਜਾਬ ਵਿੱਚ ਦਸਤਕ ਦੇਵੇਗਾ।

ABOUT THE AUTHOR

...view details