ਪੰਜਾਬ

punjab

ਰਾਤ ਦੇ 11 ਵਜੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

By

Published : Oct 8, 2022, 7:23 PM IST

ਬਠਿੰਡਾ ਦੇ ਅਮਰੀਕ ਸਿੰਘ ਰੋਡ 'ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ The brutal beating of the youth ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ, ਇਹ ਵੀਡੀਓ ਬੀਤੀ ਰਾਤ ਕਰੀਬ 11 ਵਜੇ ਦੀ ਹੈ। ਜਾਣਕਾਰੀ ਮੁਤਾਬਕ ਜਿਸ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਹੈ, ਉਹ ਸ਼ਰਾਬੀ ਸੀ ਉਹ ਨਸ਼ੇ ਦੀ ਹਾਲਤ 'ਚ ਬਤਮੀਜ਼ੀ ਕਰ ਰਿਹਾ ਸੀ, ਜਿਸ ਤੋਂ ਬਾਅਦ ਇਹ ਨੌਜਵਾਨ ਆਪਸ 'ਚ ਭਿੜ ਗਏ।

ABOUT THE AUTHOR

...view details