ਪੰਜਾਬ

punjab

ਮੂਸੇਵਾਲਾ ਦੀ ਅੰਤਿਮ ਅਰਦਾਸ: ਨੌਜਵਾਨਾਂ ਨੇ ਵੱਖਰੇ ਢੰਗ ਨਾਲ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

By

Published : Jun 8, 2022, 10:32 AM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਨਸਾ ਦੀ ਅਨਾਜ ਮੰਡੀ ’ਚ ਅੰਤਿਮ ਅਰਦਾਸ ਕੀਤੀ ਜਾਵੇਗੀ। ਇਸ ਦੌਰਾਨ ਵੱਡੀ ਗਿਣਤੀ ’ਚ ਲੋਕ ਪਹੁੰਚ ਰਹੇ ਹਨ। ਇਸ ਦੌਰਾਨ ਜਿੱਥੇ ਕਈ ਨੌਜਵਾਨਾਂ ਵੱਲੋਂ ਦਸਤਾਰ ਅਤੇ ਪੌਂਦਿਆਂ ਦਾ ਲੰਗਰ ਲਗਾਇਆ ਗਿਆ ਹੈ ਉੱਥੇ ਹੀ ਦੂਜੇ ਪਾਸੇ ਅੰਤਿਮ ਅਰਦਾਸ ਚ ਪਹੁੰਚ ਰਹੇ ਨੌਜਵਾਨ ਸਿੱਧੂ ਮੂਸੇਵਾਲਾ ਨੂੰ ਵੱਖ-ਵੱਖ ਤਰੀਕੇ ਨਾਲ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਦੱਸ ਦਈਏ ਕਿ ਨੌਜਵਾਨਾਂ ਵੱਲੋਂ ਮੂਸੇਵਾਲੇ ਦੀ ਟੀਸ਼ਰਰਟਾਂ ਅਤੇ ਸਟੀਕਰ ਲਗਾ ਕੇ ਆ ਰਹੇ ਹਨ। ਕਾਬਿਲੇਗੌਰ ਹੈ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ABOUT THE AUTHOR

...view details