ETV Bharat / photos

ਮਿੰਨੀ ਡਰੈੱਸ 'ਚ ਜੈਸਮੀਨ ਭਸੀਨ ਨੇ ਸਾਂਝੀਆਂ ਕੀਤੀਆਂ ਸ਼ਾਨਦਾਰ ਤਸਵੀਰਾਂ, ਪ੍ਰਸ਼ੰਸਕ ਹੋਏ ਦੀਵਾਨੇ - Jasmine Bhasin photos

author img

By ETV Bharat Punjabi Team

Published : May 3, 2024, 3:12 PM IST

Jasmine Bhasin
ਗਿੱਪੀ ਗਰੇਵਾਲ ਦੀ ਫਿਲਮ 'ਹਨੀਮੂਨ' ਨਾਲ ਪੰਜਾਬੀ ਸਿਨੇਮਾ ਵਿੱਚ ਡੈਬਿਊ ਕਰਨ ਵਾਲੀ ਖੂਬਸੂਰਤ ਅਦਾਕਾਰਾ ਜੈਸਮੀਨ ਭਸੀਨ ਪੰਜਾਬੀ ਮਨੋਰੰਜਨ ਜਗਤ ਦਾ ਇੱਕ ਜਾਣਿਆ-ਪਹਿਚਾਣਿਆ ਚਿਹਰਾ ਬਣ ਗਈ ਹੈ। ਹੁਣ ਇਸ ਸੁੰਦਰੀ ਨੇ ਆਪਣੀਆਂ ਨਵੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। (instagram image)
ETV Bharat Logo

Copyright © 2024 Ushodaya Enterprises Pvt. Ltd., All Rights Reserved.