ETV Bharat / photos

ਰਕੁਲ ਪ੍ਰੀਤ ਸਿੰਘ ਨੇ ਸੁਨਹਿਰੀ ਡਰੈੱਸ 'ਚ ਮਚਾਈ ਤਬਾਹੀ, ਪ੍ਰਸ਼ੰਸਕ ਬੋਲੇ-'ਸੁੰਦਰੀ'

author img

By ETV Bharat Entertainment Team

Published : Feb 12, 2024, 3:55 PM IST

Rakul Preet Singh
Rakul Preet Singh: ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਕਮੈਂਟ ਸੈਕਸ਼ਨ 'ਚ ਉਸ ਦੀ ਖੂਬਸੂਰਤੀ ਦੀ ਤਾਰੀਫ ਕੀਤੀ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.