ETV Bharat / photos

ਸਰਗੁਣ ਮਹਿਤਾ ਨੇ ਜਾਮਨੀ ਸੂਟ ਵਿੱਚ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ, ਪ੍ਰਸ਼ੰਸਕ ਬੋਲੇ- ਸੁੰਦਰ - Sargun Mehta photos

author img

By ETV Bharat Entertainment Team

Published : Mar 29, 2024, 5:05 PM IST

Sargun Mehta
ਸਰਗੁਣ ਮਹਿਤਾ ਇਸ ਸਮੇਂ ਆਪਣੀ ਨਵੀਂ ਰਿਲੀਜ਼ ਹੋਈ ਫਿਲਮ 'ਜੱਟ ਨੂੰ ਚੁੜੈਲੀ ਟੱਕਰੀ' ਨੂੰ ਲੈ ਕੇ ਚਰਚਾ ਵਿੱਚ ਹੈ। ਇਹ ਫਿਲਮ ਬਾਕਸ ਆਫਿਸ ਉਤੇ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਆਪਣੀਆਂ ਨਵੀਆਂ ਫੋਟੋਆਂ ਨੂੰ ਲੈ ਕੇ ਆਏ ਦਿਨ ਚਰਚਾ ਵਿੱਚ ਰਹਿੰਦੀ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.