ਕੀ ਤੁਸੀਂ ਦੇਖੀਆਂ ਮੈਂਡੀ ਤੱਖਰ ਦੇ ਵਿਆਹ ਦੀਆਂ ਇਹ ਅਣਦੇਖੀਆਂ ਤਸਵੀਰਾਂ, ਆਓ ਮਾਰੀਏ ਸਰਸਰੀ ਨਜ਼ਰ

author img

By ETV Bharat Entertainment Team

Published : Feb 19, 2024, 4:54 PM IST

Mandy Takhar wedding

ਪਾਲੀਵੁੱਡ ਅਦਾਕਾਰਾ ਮੈਂਡੀ ਤੱਖਰ ਇਸ ਸਮੇਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ ਵਿੱਚ ਹੈ, ਕਿਉਂਕਿ ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕੀਤੀ ਹੈ, ਕਹਿਣ ਦਾ ਭਾਵ ਹੈ ਕਿ ਅਦਾਕਾਰਾ ਨੇ ਵਿਆਹ ਕਰਵਾ ਲਿਆ ਹੈ। ਆਓ ਅਦਾਕਾਰਾ ਦੀਆਂ ਤਸਵੀਰਾਂ ਉਤੇ ਸਰਸਰੀ ਨਜ਼ਰ ਮਾਰੀਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.