ETV Bharat / state

ਮਲੇਸ਼ੀਆ ਤੋਂ ਆਇਆ ਨੌਜਵਾਨ ਬਣਿਆ ਨਸ਼ੇ ਦਾ ਆਦੀ ਕਰਦਾ ਸੀ ਬੁਲਟ ਮੋਟਰਸਾਈਕਲ ਚੋਰੀ, ਪੁਲਿਸ ਨੇ ਦਬੋਚਿਆ - A young man from Malaysia

Drug addict youth: ਅੰਮ੍ਰਿਤਸਰ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿਸ ਵਿੱਚ ਮਲੇਸ਼ੀਆ ਤੋਂ ਆਇਆ ਨੌਜਵਾਨ ਨੂੰ ਨਸ਼ੇ ਦੀ ਦਲਦਲ ਨੇ ਇੰਨਾ ਜਿਆਦਾ ਧਸ ਗਿਆ ਹੈ ਕਿ ਉਹ ਚੋਰੀ ਕਰਨ ਲਈ ਮਜ਼ਬੂਰ ਹੋ ਗਿਆ ਹੈ। ਪੜ੍ਹੋ ਪੂਰੀ ਖਬਰ...

author img

By ETV Bharat Punjabi Team

Published : Sep 12, 2024, 7:31 PM IST

Drug addict youth
ਮਲੇਸ਼ੀਆ ਤੋਂ ਆਇਆ ਨੌਜਵਾਨ ਬਣਿਆ ਨਸ਼ੇ ਦਾ ਆਦੀ (ETV Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ: ਇੱਕ ਪਾਸੇ ਨੌਜਵਾਨ ਵਿਦੇਸ਼ ਜਾ ਕੇ ਆਪਣਾ ਭਵਿੱਖ ਸਵਾਰਦੇ ਹੋਏ ਨਜ਼ਰ ਆ ਰਹੇ ਹਨ। ਉੱਥੇ ਹੀ ਕਈ ਨੌਜਵਾਨ ਵਿਦੇਸ਼ ਤੋਂ ਵਾਪਸ ਆ ਕੇ ਨਸ਼ੇ ਦੀ ਦਲਦਲ ਦੇ ਵਿੱਚ ਫਸ ਚੁੱਕੇ ਹਨ। ਅੰਮ੍ਰਿਤਸਰ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ। ਜਿਸ ਵਿੱਚ ਮਲੇਸ਼ੀਆ ਤੋਂ ਆਇਆ ਨੌਜਵਾਨ ਨੂੰ ਨਸ਼ੇ ਦੀ ਦਲਦਲ ਵਿੱਚ ਇੰਨਾ ਕੁ ਧਸ ਚੁੱਕਾ ਹੈ ਕਿ ਉਹ ਚੋਰੀ ਕਰਨ ਲਈ ਮਜ਼ਬੂਰ ਹੋ ਗਿਆ ਅਤੇ ਉਸ ਵੱਲੋਂ ਬੁਲਟ ਮੋਟਰਸਾਈਕਲ ਚੋਰੀ ਕਰ ਆਪਣੇ ਨਸ਼ੇ ਦੀ ਪੂਰਤੀ ਕੀਤੀ ਜਾਂਦੀ ਰਹੀ ਹੈ।

ਇਹ ਜਾਣਕਾਰੀ ਅੰਮ੍ਰਿਤਸਰ ਦੇ ਨੌਰਥ ਦੇ ਏਸੀਪੀ ਮਨਿੰਦਰ ਪਾਲ ਸਿੰਘ ਵੱਲੋਂ ਦਿੱਤੀ ਗਈ। ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਅਸੀਂ ਬੜੀ ਮੁਸਤੈਦੀ ਦੇ ਨਾਲ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਹ ਨੌਜਵਾਨ ਮਲੇਸ਼ੀਆ ਵਿੱਚ ਵਰਕ ਪਰਮਿਟ 'ਤੇ ਕੰਮ ਕਰਕੇ ਭਾਰਤ ਵਾਪਸ ਆਇਆ ਸੀ।

ਬੁਲੇਟ ਮੋਟਰਸਾਈਕਲ ਦੀ ਸੱਚਾਈ ਲਿਆਂਦੀ ਸਾਹਮਣੇ

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਕੋਲੋਂ ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਸਾਨੂੰ ਆਸ ਹੈ ਕਿ ਇਸ ਤੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਬੁਲਟ ਮੋਟਰਸਾਈਕਲ ਇਸ ਦੇ ਘਰ ਖੜਾ ਸੀ ਅਤੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਸ ਵੱਲੋਂ ਇਹ ਬੁਲਟ ਮੋਟਰਸਾਈਕਲ ਦੀ ਸਚਾਈ ਸਾਹਮਣੇ ਲਿਆਂਦੀ ਗਈ।

ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਨੀ ਜਾਵੇ ਤਾਂ ਉਨ੍ਹਾਂ ਵੱਲੋਂ ਆਪਣੇ ਕਈ ਬਿਆਨਾਂ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਨੌਜਵਾਨ ਵਿਦੇਸ਼ਾਂ ਤੋਂ ਇੱਥੇ ਪਹੁੰਚਣਗੇ। ਉਨ੍ਹਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ ਪਰ ਅੱਜ ਅੰਮ੍ਰਿਤਸਰ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਵਿੱਚ ਰਹਿ ਕੇ ਕੰਮ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉੱਥੇ ਹੀ ਵਿਦੇਸ਼ ਤੋਂ ਭਾਰਤ ਲਿਆਉਣ ਲਈ ਵੀ ਉਨ੍ਹਾਂ ਵੱਲੋਂ ਕਈ ਵਾਰ ਆਪਣੇ ਬਿਆਨ ਦਿੱਤੇ ਜਾਂਦੇ ਰਹੇ ਹਨ ਪਰ ਅਸਲੀਅਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ।

ਨਸ਼ੇ ਦੀ ਦਲਦਲ ਨੇ ਮੋਟਰਸਾਈਕਲ ਚੋਰੀ ਕਰਨ ਲਈ ਮਜ਼ਬੂਰ

ਅੰਮ੍ਰਿਤਸਰ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇੱਕ ਨੌਜਵਾਨ ਨੂੰ ਉਨ੍ਹਾਂ ਵੱਲੋਂ ਗ੍ਰਿਫਤਾਰ ਕੀਤਾ ਗਿਆ। ਜਦੋਂ ਉਨ੍ਹਾਂ ਵੱਲੋਂ ਉਸਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਬੜੀ ਹੈਰਾਨੀਜਰਕ ਗੱਲ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨੌਜਵਾਨ ਮਲੇਸ਼ੀਆਂ ਦੇ ਵਿੱਚ ਵਰਕ ਪਰਮਿਟ 'ਤੇ ਗਿਆ ਸੀ ਅਤੇ ਜਿੱਦਾਂ ਅਸੀਂ ਭਾਰਤ ਵਾਪਸ ਪਰਤਿਆ ਤਾਂ ਇਸ ਨੂੰ ਨਸ਼ੇ ਦੀ ਦਲਦਲ ਨੇ ਮੋਟਰਸਾਈਕਲ ਚੋਰੀ ਕਰਨ ਲਈ ਮਜ਼ਬੂਰ ਕਰ ਦਿੱਤਾ।

ਬੁਲੇਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਅੰਮ੍ਰਿਤਸਰ ਦੀਆਂ ਪਾਰਕਿੰਗਾਂ ਦੇ ਵਿੱਚ ਜਾ ਕੇ ਮੋਟਰਸਾਈਕਲ ਚੋਰੀ ਕਰਦਾ ਹੋਇਆ ਪਾਇਆ ਜਾਂਦਾ ਰਿਹਾ ਹੈ ਅਤੇ ਆਪਣੇ ਨਸ਼ੇ ਦੀ ਪੂਰਤੀ ਕਰਦਾ ਰਿਹਾ ਹੈ। ਉਸ ਤੇ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਕੋਲੋਂ ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਹ ਆਸ ਹੈ ਕਿ ਇਸ ਤੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਬੁਲਟ ਮੋਟਰਸਾਈਕਲ ਇਸ ਦੇ ਘਰ ਖੜਾ ਸੀ ਅਤੇ ਜਦੋਂ ਇਸਕੋ ਸਖ਼ਤੀ ਦੇ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਸ ਵੱਲੋਂ ਇਹ ਬੁਲਟ ਮੋਟਰਸਾਈਕਲ ਦੀ ਸਚਾਈ ਸਾਹਮਣੇ ਲਿਆਂਦੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.