ETV Bharat / technology

Lava O2 ਸਮਾਰਟਫੋਨ ਹੋਇਆ ਲਾਂਚ, ਜਾਣੋ ਕੀਮਤ - Lava O2 Launch

Lava O2 Launch: Lava ਨੇ ਆਪਣੇ ਗ੍ਰਾਹਕਾਂ ਲਈ Lava O2 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਲਈ ਬੁੱਕਿੰਗ 27 ਮਾਰਚ ਤੋਂ ਸ਼ੁਰੂ ਹੋਵੇਗੀ। Lava O2 ਸਮਾਰਟਫੋਨ ਦੀ ਕੀਮਤ 7,999 ਰੁਪਏ ਰੱਖੀ ਗਈ ਹੈ।

Lava O2 Launch
Lava O2 Launch
author img

By ETV Bharat Tech Team

Published : Mar 22, 2024, 3:49 PM IST

ਹੈਦਰਾਬਾਦ: Lava ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Lava O2 ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ Imperial Green, Majestic Purple ਅਤੇ Royal Gold ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ। ਇਸ ਫੋਨ ਬਾਰੇ ਜਾਣਕਾਰੀ ਕੰਪਨੀ ਦੁਆਰਾ ਦਿੱਤੀ ਗਈ ਹੈ। Lava O2 ਸਮਾਰਟਫੋਨ 'ਚ ਸ਼ਾਨਦਾਰ ਫੀਚਰਸ ਮਿਲਣਗੇ।

Lava O2 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Lava O2 ਸਮਾਰਟਫੋਨ ਦੀ ਕੀਮਤ 7,999 ਰੁਪਏ ਰੱਖੀ ਗਈ ਹੈ। ਇਸ ਫੋਨ ਨੂੰ ਸਿੰਗਲ ਸਟੋਰੇਜ ਆਪਸ਼ਨ ਦੇ ਨਾਲ ਲਾਂਚ ਕੀਤਾ ਗਿਆ ਹੈ। ਇਸ ਲਈ ਤੁਸੀਂ 27 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬੁੱਕਿੰਗ ਕਰ ਸਕੋਗੇ। Lava O2 ਸਮਾਰਟਫੋਨ ਐਮਾਜ਼ਾਨ ਅਤੇ ਲਾਵਾ ਈ-ਸਟੋਰ ਤੋਂ ਖਰੀਦਣ ਲਈ ਉਪਲਬਧ ਹੋਵੇਗਾ।

Lava O2 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ HD+ਡਿਸਪਲੇ ਮਿਲਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਫੋਨ 'ਚ Resolution 720x1600 ਪਿਕਸਲ ਮਿਲਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ UNISOC T616 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ 8GB ਰੈਮ ਅਤੇ 128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਗਿਆ ਹੈ। Lava O2 ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ ਦੋਹਰਾ ਕੈਮਰਾ ਸੈਟਅੱਪ ਮਿਲਦਾ ਹੈ, ਜਿਸ 'ਚ LED ਫਲੈਸ਼ ਦੇ ਨਾਲ 50MP AI ਪ੍ਰਾਈਮਰੀ ਸ਼ੂਟਰ ਅਤੇ 8MP ਦਾ ਸੈਲਫ਼ੀ ਸ਼ੂਟਰ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.