ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰਗੋਰਾਮ ਤਹਿਤ ਕੈਂਪ ਮੋਗਾ ਵਿਖੇ ਲਗਾਏ ਗਏ, 16 ਪਿੰਡਾਂ ਅੰਦਰ ਲੱਗੇ ਕੈਂਪਾਂ 'ਚ ਲੋਕ ਪਹੁੰਚੇ ਕੰਮ ਕਰਵਾਉਣ

By ETV Bharat Punjabi Team

Published : Feb 7, 2024, 3:26 PM IST

thumbnail

ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਨੂੰ 44 ਤਰ੍ਹਾਂ ਦੀਆਂ ਸਹੂਲਤਾਂ ਦੇਣ ਮਕਸਦ ਨਾਲ ਸੂਬੇ ਭਰ ਵਿੱਚ ਕੈਂਪ ਲਗਾਏ ਜਾ ਰਹੇ ਹਨ।  ਪੰਜਾਬ ਭਰ 'ਚ ਕੈਂਪ ਲਗਾ ਕੇ ਲੋਕਾਂ ਨੂੰ 44 ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਮੋਗਾ 'ਚ ਵੀ ਸਾਰੇ ਵਿਧਾਨ ਸਭਾ ਹਲਕਿਆਂ 'ਚ 16 ਕੈਂਪ ਲਗਾਏ ਗਏ ਹਨ, ਜਿੱਥੇ 44 ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹੋ ਕੈਂਪ ਮੋਗਾ ਜ਼ਿਲ੍ਹੇ ਦੇ ਸਿੰਘਾਵਾਲਾ ਅਤੇ ਭਿੰਡਰ ਕਲਾ ਵਿਖੇ ਲਗਾਇਆ ਗਿਆ, ਜਿੱਥੇ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਮੋਗਾ ਦੀ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਪਹੁੰਚ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। 


 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.