ਹੋਰ ਟੌਪ ਖ਼ਬਰਾਂ

ਸੰਸਦ ਮੈਂਬਰ ਮੀਤ ਹੇਅਰ ਨੇ ਪੀਐੱਮ ਮੋਦੀ ਖ਼ਿਲਾਫ਼ ਕੱਸੇ ਤੰਜ, 85 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਵੰਡਣ ਦੀ ਗੱਲ ਨੂੰ ਲੈਕੇ ਘੇਰਿਆ - Meet Hayer Discussion Union Budget

ਕੇਂਦਰ ਸਰਕਾਰ ਵੱਲੋਂ 85 ਕਰੋੜ ਲੋਕਾਂ ਨੂੰ ਮੁਫ਼ਤ ਅਨਾਜ ਵੰਡਣ ਦੀ ਖਿੱਲੀ ਉਡਾਉਂਦਿਆਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਵਿੱਚ ਕੋਈ ਵਡਿਆਈ ਵਾਲੀ ਗੱਲ ਨਹੀਂ ਜਦੋਂ ਲਗਭਗ 130 ਕਰੋੜ ਦੀ ਅਬਾਦੀ ਵਾਲੇ ਮੁਲਕ ਵਿੱਚ 85 ਕਰੋੜ ਲੋਕ ਅਜੇ ਵੀ ਮੁਫ਼ਤ ਰਾਸ਼ਨ ਲੈਂਦੇ ਹੋਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਾਂ ਉਲਟਾ ਸ਼ਰਮ ਆਉਣੀ ਚਾਹੀਦੀ ਹੈ ਕਿ ਅਜੇ ਵੀ ਦੇਸ਼ ਦੀ ਬਹੁਤੀ ਵਸੋਂ ਗੁਰਬਤ ਹੰਢਾ ਰਹੀ ਹੈ।

3 Min Read

Jul 26, 2024

ਅੱਜ ਦਾ ਵਿਚਾਰ

ਚਰਚਾ ਗਿਆਨ ਦਾ ਅਦਾਨ-ਪ੍ਰਦਾਨ ਹੈ, ਦਲੀਲ (ਤਰ਼ਕ) ਅਗਿਆਨਤਾ ਦਾ ਅਦਾਨ-ਪ੍ਰਦਾਨ ਹੈ।

- ਰੌਬਰਟ ਕ੍ਵਿਲਨ

ਤਾਜ਼ਾ ਖ਼ਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.