ETV Bharat / snippets

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭੁਗਤਾਈ ਵੋਟ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

CEO Punjab Sibin C
CEO Punjab Sibin C (Etv Bharat)
author img

By ETV Bharat Punjabi Team

Published : Jun 1, 2024, 5:35 PM IST

ਚੰਡੀਗੜ੍ਹ: ਅੱਜ 1 ਜੂਨ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਸੀਟ ਲਈ ਚੋਣਾਂ ਹੋ ਰਹੀਆਂ ਹਨ। ਸਵੇਰੇ ਸੱਤ ਵਜੇ ਵੋਟਿੰਗ ਸ਼ੁਰੂ ਹੋ ਗਈ ਸੀ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰ ਵੱਡੀ ਛੋਟੀ ਹਸਤੀ ਆਪਣੇ ਅਧਿਕਾਰ ਦਾ ਇਸਤੇਮਾਲ ਕਰ ਰਹੀ ਹੈ, ਇਸੇ ਤਰ੍ਹਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਵੋਟਿੰਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਿਬਿਨ ਸੀ ਨੇ ਸਭ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਅਪੀਲ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.