ETV Bharat / snippets

Infinix GT 20 Pro 5G ਸਮਾਰਟਫੋਨ ਹੋਇਆ ਲਾਂਚ, ਇਸ ਦਿਨ ਸ਼ੁਰੂ ਹੋਵੇਗੀ ਪਹਿਲੀ ਸੇਲ

Infinix GT 20 Pro 5G
Infinix GT 20 Pro 5G (Twitter)
author img

By ETV Bharat Tech Team

Published : May 21, 2024, 12:34 PM IST

ਹੈਦਰਾਬਾਦ: Infinix ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Infinix GT 20 Pro 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਫੋਨ ਦੀ ਪਹਿਲੀ ਸੇਲ 28 ਮਈ ਨੂੰ ਸ਼ੁਰੂ ਹੋਵੇਗੀ। ਤੁਸੀਂ 28 ਮਈ ਨੂੰ Infinix GT 20 Pro 5G ਸਮਾਰਟਫੋਨ ਨੂੰ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਗੇਮ ਦੇ ਸ਼ੌਕੀਨ ਯੂਜ਼ਰਸ ਲਈ ਇਹ ਫੋਨ ਇੱਕ ਵਧੀਆਂ ਆਪਸ਼ਨ ਹੈ। Infinix GT 20 Pro 5G ਸਮਾਰਟਫੋਨ ਨੂੰ ਤੁਸੀਂ Mecha Orange, Mecha Silver ਅਤੇ Mecha Blue ਕਲਰ ਆਪਸ਼ਨਾਂ ਦੇ ਨਾਲ ਖਰੀਦ ਸਕੋਗੇ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 22,999 ਰੁਪਏ ਦੇ ਨਾਲ ਪੇਸ਼ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.