ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਫਤਿਹਗੜ੍ਹ ਸਾਹਿਬ ਤੋਂ LIVE - INAUGURATION OF AAM AADMI CLINICS

🎬 Watch Now: Feature Video

thumbnail
ਅਰਵਿੰਦ ਕੇਜਰੀਵਾਲ (Etv Bharat)

By ETV Bharat Punjabi Team

Published : March 28, 2026 at 1:59 PM IST

|

Updated : March 28, 2026 at 2:33 PM IST

1 Min Read
Choose ETV Bharat

ਫਤਿਹਗੜ੍ਹ ਸਾਹਿਬ: ਅੱਜ ਸਰਹਿੰਦ ਨਵੀਂ ਅਨਾਜ ਮੰਡੀ ਵਿਖੇ ਸੂਬੇ ਵਿੱਚ ਨਵੇਂ ਬਣੇ 100 ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਲਈ ਰਾਜ ਪੱਧਰੀ ਸਮਾਗਮ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਹਨ। ਇਸ ਮੌਕੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਨੇ ਲੋਕਾਂ ਦੀ ਸੁਵਿਧਾ ਲਈ ਕੋਈ ਕਲੀਨਿਕ ਨਹੀਂ ਬਣਾਇਆ ਪਰ ਆਮ ਆਦਮੀ ਪਾਰਟੀ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਕਲੀਨਕ ਖੋਲ੍ਹੇ ਹਨ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਬਹੁਰ ਸਾਰੀਆਂ ਸੁਵਿਧਾਵਾਂ ਮਿਲ ਰਹੀਆਂ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚੋਂ ਕਿਸੇ ਪ੍ਰੇਸ਼ਾਨੀ ਦੇ ਇਲਾਜ ਕਰਵਾ ਰਹੇ ਹਨ।

Last Updated : March 28, 2026 at 2:33 PM IST

ABOUT THE AUTHOR

...view details